ਨਮਸਕਾਰ

21ਪਰ ਇਸ ਲਈ ਜੋ ਤੁਸੀਂ ਵੀ ਮੇਰੇ ਬਾਰੇ ਜਾਣੋ ਕਿ ਮੇਰਾ ਕੀ ਹਾਲ ਹੈ, ਤੁਖਿਕੁਸ ਜਿਹੜਾ ਪਿਆਰਾ ਭਰਾ, ਪ੍ਰਭੂ ਵਿੱਚ ਵਿਸ਼ਵਾਸਯੋਗ ਸੇਵਕ ਹੈ ਤੁਹਾਨੂੰ ਸੱਭੇ ਗੱਲਾਂ ਦੱਸੇਗਾ। 22ਜਿਹ ਨੂੰ ਮੈਂ ਤੁਹਾਡੇ ਕੋਲ ਇਸੇ ਕਰਕੇ ਭੇਜਿਆ ਜੋ ਤੁਸੀਂ ਸਾਡੀਆਂ ਬੀਤੀਆਂ ਨੂੰ ਜਾਣੋ ਅਤੇ ਉਹ ਤੁਹਾਡਿਆਂ ਮਨਾਂ ਨੂੰ ਦਿਲਾਸਾ ਦੇਵੇ। 23ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਭਰਾਵਾਂ ਨੂੰ ਸ਼ਾਂਤੀ ਅਤੇ ਵਿਸ਼ਵਾਸ ਪਿਆਰ ਸਣੇ ਮਿਲਦੀ ਰਹੇ! 24ਉਹਨਾਂ ਸਭਨਾਂ ਉੱਤੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨਾਲ ਸੱਚਾ ਪਿਆਰ ਰੱਖਦੇ ਹਨ, ਕਿਰਪਾ ਹੁੰਦੀ ਰਹੇ। ਆਮੀਨ।