ਪੂਰਬ ਵਿੱਚ ਵੱਸੇ ਗੋਤਾਂ ਨੂੰ ਘਰ ਵਾਪਸ ਆਉਣ ਦੀ ਮਨਜ਼ੂਰੀ

1ਤਦ ਯਹੋਸ਼ੁਆ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਸੱਦਿਆ।