3ਤੁਸੀਂ ਬਹੁਤ ਸਾਰੇ ਦਿਨਾਂ ਤੋਂ ਅੱਜ ਦੇ ਦਿਨ ਤੱਕ ਆਪਣੇ ਭਰਾਵਾਂ ਨੂੰ ਨਹੀਂ ਛੱਡਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਜ਼ਿੰਮੇਵਾਰੀ ਦੀ ਪਾਲਨਾ ਕੀਤੀ।