ਯਹੂਦਾ ਇਸਕਰਿਯੋਤੀ ਦਾ ਵਿਸ਼ਵਾਸਘਾਤ

ਮਰਕੁਸ 14:10, 11; ਲੂਕਾ 22:3-6

14ਤਦ ਉਨ੍ਹਾਂ ਬਾਰਾਂ ਵਿੱਚੋਂ ਇੱਕ ਨੇ ਜਿਸ ਦਾ ਨਾਮ ਯਹੂਦਾ ਇਸਕਰਿਯੋਤੀ ਸੀ, ਮੁੱਖ ਜਾਜਕਾਂ ਕੋਲ ਜਾ ਕੇ ਆਖਿਆ