24ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਂਦਾ ਹੈ, ਜਿਵੇਂ ਉਹ ਦੇ ਬਾਰੇ ਲਿਖਿਆ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ।