29ਅਤੇ ਮੈਂ ਤੁਹਾਨੂੰ ਆਖਦਾ ਹਾਂ, ਜੋ ਇਸ ਤੋਂ ਬਾਅਦ ਮੈਂ ਇਸ ਅੰਗੂਰ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।