58ਅਤੇ ਪਤਰਸ ਕੁਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵਿਹੜੇ ਤੱਕ ਚੱਲਿਆ ਗਿਆ ਅਤੇ ਅੰਦਰ ਜਾ ਕੇ ਸਿਪਾਹੀਆਂ ਨਾਲ ਬੈਠਾ, ਕਿ ਅੰਤ ਨੂੰ ਵੇਖੇ।