71ਜਦ ਉਹ ਬਾਹਰ ਡਿਉੜੀ ਵਿੱਚ ਗਿਆ, ਤਾਂ ਦੂਜੀ ਨੇ ਉਹ ਨੂੰ ਵੇਖ ਕੇ ਉਨ੍ਹਾਂ ਨੂੰ ਜਿਹੜੇ ਉੱਥੇ ਸਨ ਆਖਿਆ, ਇਹ ਵੀ ਯਿਸੂ ਨਾਸਰੀ ਦੇ ਨਾਲ ਸੀ।