ਪਹਿਲੇ ਚੇਲਿਆਂ ਨੂੰ ਬੁਲਾਉਣਾ

ਮਰਕੁਸ 1:16-20; ਲੂਕਾ 5:1-11; ਯੂਹੰਨਾ 1:35-42

18ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।